ਮਿੱਠੇ ਬੋਲ
॥ਮੁਕੰਦ ਛੰਦ॥ਖੜ੍ਹੇ ਹੋ ਗਏ ਰੱਖ ਕੇ ਭਰੋਸਾ ਰੱਬ ਤੇ ।ਰੀਝ ਲਾ ਕੇ ਕਵਿਤਾ ਸੁਣਾਉਂਦੇ ਕਬਤੇ ।ਸ਼ੈਰੀ ਦੇ ਕਚਹਿਰੀ 'ਚ ਭੰਡਾਰ ਖੋਲ੍ਹੀ ਦੇ ।ਮਿੱਠੇ ਬੋਲ...
ਰੱਬ ਕੋਈ ਚੀਜ਼ ਨਾ ਲਕੋਈ ਹਿੰਦ ਤੋਂ
ਦੋਹਿਰਾ॥ਨਾਮ ਧਿਆ ਦੋ ਜੋੜ ਕੇ(ਕਰ), ਦਾਸ ਨਿਵਾਵੇ ਸੀਸ ।ਬਹੇ ਸੁਰੱਸਤੀ ਜੀਭ ਤੇ, ਮਾਲਕ ਦੀ ਬਖ਼ਸ਼ੀਸ਼ ।॥ਮਨੋਹਰ ਭਵਾਨੀ ਛੰਦ॥ਸੀ ਸੁਰੱਸਤੀ ਦਾ ਜ਼ੋਰ, ਆ ਗਈ ਨਸ਼ੇ...
ਨੀਤੀ ਦੇ ਕਬਿੱਤ
1ਨਾਮ ਨੂੰ ਸਵੇਰਾ ਚੰਗਾ, ਸੰਤਾਂ ਨੂੰ ਡੇਰਾ ਚੰਗਾ,ਚੋਰ ਨੂੰ ਹਨੇਰਾ ਚੰਗਾ, ਜਿੱਥੇ ਕਿੱਥੇ ਲੁਕ ਜੇ ।ਜੁਆਈ ਭਾਈ ਸਾਊ ਚੰਗਾ, ਪੁੱਤਰ ਕਮਾਊ ਚੰਗਾ,ਟੱਬਰ ਸੰਗਾਊ ਚੰਗਾ,...
ਹਾਦਸਾ
ਗੀਤ ਦਾ ਤੁਰਦਾ ਕਾਫ਼ਲਾਮੁੜ ਹੋ ਗਿਆ ਬੇਆਸਰਾਮੱਥੇ 'ਤੇ ਹੋਣੀ ਲਿਖ ਗਈਇਕ ਖ਼ੂਬਸੂਰਤ ਹਾਦਸਾ ।ਇਕ ਨਾਗ ਚਿੱਟੇ ਦਿਵਸ ਦਾਇਕ ਨਾਗ ਕਾਲੀ ਰਾਤ ਦਾਇਕ ਵਰਕ ਨੀਲਾ...
ਜਾਚ ਮੈਨੂੰ ਆ ਗਈ
ਜਾਚ ਮੈਨੂੰ ਆ ਗਈ ਗ਼ਮ ਖਾਣ ਦੀ ।ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ ।ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ,ਮੁੱਕ ਗਈ ਚਿੰਤਾ ਤੈਨੂੰ ਅਪਨਾਣ...
ਜਦ ਵੀ ਤੇਰਾ
ਜਦ ਵੀ ਤੇਰਾ ਦੀਦਾਰ ਹੋਵੇਗਾਝੱਲ ਦਿਲ ਦਾ ਬੀਮਾਰ ਹੋਵੇਗਾਕਿਸੇ ਵੀ ਜਨਮ ਆ ਕੇ ਵੇਖ ਲਵੀਂਤੇਰਾ ਹੀ ਇੰਤਜ਼ਾਰ ਹੋਵੇਗਾਜਿਥੇ ਭੱਜਿਆ ਵੀ ਨਾ ਮਿਲੂ ਦੀਵਾਸੋਈਉ ਮੇਰਾ...
ਕੌਣ ਮੇਰੇ ਸ਼ਹਿਰ ਆ ਕੇ
ਕੌਣ ਮੇਰੇ ਸ਼ਹਿਰ ਆ ਕੇ ਮੁੜ ਗਿਆਚੰਨ ਦਾ ਸਾਰਾ ਹੀ ਚਾਨਣ ਰੁੜ੍ਹ ਗਿਆਪੀੜ ਪਾ ਕੇ ਝਾਂਜਰਾਂ ਕਿਧਰ ਟੁਰੀਕਿਹੜੇ ਪੱਤਣੀਂ ਗ਼ਮ ਦਾ ਮੇਲਾ ਜੁੜ ਗਿਆਛੱਡ...
ਕਿਸਮਤ
ਅੱਜ ਕਿਸਮਤ ਮੇਰੇ ਗੀਤਾਂ ਦੀਹੈ ਕਿਸ ਮੰਜ਼ਿਲ 'ਤੇ ਆਣ ਖੜੀਜਦ ਗੀਤਾਂ ਦੇ ਘਰ ਨ੍ਹੇਰਾ ਹੈਤੇ ਬਾਹਰ ਮੇਰੀ ਧੁੱਪ ਚੜ੍ਹੀ।ਇਸ ਸ਼ਹਿਰ 'ਚ ਮੇਰੇ ਗੀਤਾਂ ਦਾਕੋਈ...
ਕੋਈ ਦੇਸ਼ ਪੰਜਾਬੋਂ ਸੋਹਣਾ ਨਾ
॥ਦੋਹਿਰਾ॥ਪੰਜ ਦਰਿਆ ਇਸ ਦੇਸ਼ ਦੇ, ਤਾਹੀਉਂ ਕਹਿਣ ਪੰਜਾਬ।ਰਾਵੀ, ਸਤਲੁਜ, ਬਿਆਸ ਜੀ, ਜਿਹਲਮ ਅਤੇ ਚਨਾਬ।॥ਛੰਦ॥ਲਿਖੇ ਮੁਲਕਾਂ ਦੇ ਗੁਣ ਗੁਣੀਆਂ। ਸਾਰੀ ਫਿਰ ਤੁਰ ਵੇਖੀ ਦੁਨੀਆਂ।ਕੁੱਲ ਜੱਗ...
ਚੰਬੇ ਦਾ ਫੁੱਲ
ਅੱਜ ਇਕ ਚੰਬੇ ਦਾ ਫੁੱਲ ਮੋਇਆਅੱਜ ਇਕ ਚੰਬੇ ਦਾ ਫੁੱਲ ਮੋਇਆਗਲ ਪੌਣਾਂ ਦੇ ਪਾ ਕੇ ਬਾਹੀਂਗੋਰਾ ਚੇਤਰ ਛਮ ਛਮ ਰੋਇਆਅੱਜ ਇਕ ਚੰਬੇ ਦਾ ਫੁੱਲ...
ਡਾਚੀ ਸਹਿਕਦੀ
ਜੇ ਡਾਚੀ ਸਹਿਕਦੀ ਸੱਸੀ ਨੂੰਪੁਨੂੰ ਥੀਂ ਮਿਲਾ ਦੇਂਦੀ ।ਤਾਂ ਤੱਤੀ ਮਾਣ ਸੱਸੀ ਦਾਉਹ ਮਿੱਟੀ ਵਿਚ ਰੁਲਾ ਦੇਂਦੀ ।ਭਲੀ ਹੋਈ ਕਿ ਸਾਰਾ ਸਾਉਣ ਹੀਬਰਸਾਤ ਨਾ...