ਕਿਹਰੇ ਦੀ ਵਾਰ
ਪ੍ਰੋਫੈਸਰ ਮੋਹਨ ਸਿੰਘਹਰੀ ਭਰੀ ਬਿਆਸਾ ਦੀ ਬੇਟ,ਮੱਝਾਂ ਤੁਰਤ ਭਰੇਂਦੀਆਂ ਪੇਟ,ਜਟ ਚਾੜ੍ਹਨ ਮੁੱਛਾਂ ਨੂੰ ਵੇਟ,ਰਜ ਖਾਵਣ ਦੀਆਂ ਹੋਵਣਸੱਭੋ ਮਸਤੀਆਂ ।੧।ਇਸ ਬੇਟੋਂ ਲੰਘੇ ਇਕ ਨਈਂ,ਆਖਣ ਜਿਸ...
ਲੂਣਾ (1965): ਦੂਜਾ ਅੰਕ
ਰਾਜੇ ਵਰਮਨ ਦੇ ਜਨਮ-ਦਿਵਸ ਦਾ ਉੱਤਸਵ ਸਮਾਪਤ ਹੋਣ ਉਪਰੰਤ ਉਸ ਤੋਂ ਅਗਲੇ ਦਿਨ ਰਾਜਾ ਸਲਵਾਨ ਤੇ ਰਾਜਾ ਵਰਮਨ ਆਪੋ ਵਿਚ ਬੈਠੇ ਗੱਲਾਂ ਕਰ ਰਹੇ...
ਲੂਣਾ (1965): ਪਹਿਲਾ ਅੰਕ
ਲੂਣਾ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਸ਼ਾਹਕਾਰ ਰਚਨਾ ਹੈ। 1965 ਵਿੱਚ ਛਪੇ ਪੂਰਨ ਭਗਤ ਦੀ ਪ੍ਰਾਚੀਨ ਕਥਾ ਦੇ ਅਧਾਰ ਤੇ, ਇਸ ਮਹਾਂਕਾਵਿ ਨੂੰ...
ਛੰਦ: ਮਾਂ ਦੇ ਮਖਣੀ ਖਾਣਿਉਂ
॥ਦੋਹਿਰਾ॥ਅੱਠ ਘੰਟੇ ਕੁੱਲ ਕੰਮ ਕਰੋ, ਕਰਦੇ ਜਿਉਂ ਮਜ਼ਦੂਰ ।ਕੰਮ ਕਰ ਦੂਜੇ ਕੰਟਰੀ, ਹੋ ਗਏ ਮਸ਼ੂਰ ।(ਬਹੱਤਰ ਕਲਾ ਛੰਦ)ਸਉਂ ਗਏ ਤਾਣ ਚਾਦਰੇ ਵੇ,ਸੰਤ ਜਗਮੇਲ, ਮੱਖਣ...
ਮਹਾਤਮਾ (ਇਕਾਂਗੀ ਨਾਟਕ)
ਪਾਤਰ
1. ਰਾਧਾਂ - ਇੱਕ ਪੇਂਡੂ ਤੀਵੀਂ।2. ਸ਼ਾਮੋ - ਰਾਧਾਂ ਦੀ ਮੁਟਿਆਰ ਧੀ ।3. ਦਿਆਲ - ਰਾਧਾਂ ਦਾ ਚਾਰ ਵਰ੍ਹੇ ਦਾ ਪੁਤਰ ।4. ਮਹਾਤਮਾ।5. ਮਹਾਤਮਾ...
ਵਤਨ ਦਿਆਂ ਤਾਂਘਾਂ
ਇਹ ਕਵਿਤਾ 21 ਤੋਂ 24 ਮਾਰਚ, 1965 ਨੂੰ ਹੋਏ ਬਾਬੂ ਰਜਬ ਅਲੀ ਦੇ ਇੱਕੋ ਵਾਰ ਦੇਸ਼ ਦੀ ਵੰਡ ਉਪਰੰਤ ਹਿੰਦੁਸਤਾਨ ਪਧਾਰਨ ਉੱਤੇ ਕੀਤੇ ਗਏ...