ਸਿਹਰਫ਼ੀ – ਹਾਸ਼ਿਮ ਸ਼ਾਹ
ਪਹਿਲੀ ਸੀਹਰਫ਼ੀ1ਅਲਫ਼ ਇਕ ਨਹੀਂ ਕੋਈ ਦੋਇ ਨਹੀਂ,ਰੰਗ ਰਸ ਜਹਾਨ ਦਾ ਚੱਖ ਗਏ ।ਲੱਦੇ ਨਾਲ ਜਵਾਹਰ ਮੋਤੀਆਂ ਦੇ,ਵਾਰੀ ਚਲਦੀ ਨਾਲ ਨਾ ਕੱਖ ਗਏ ।ਡੇਰੇ ਪਾਉਂਦੇ ਰਖਦੇ ਲਸ਼ਕਰਾਂ ਨੂੰ,ਫੜੇ ਮੌਤ ਦੇ, ਵਖੋ ਹੀ ਵੱਖ ਗਏ ।ਜ਼ਰਾ ਖੋਜ ਨ ਦਿਸਦਾ ਵੇਖ 'ਹਾਸ਼ਮ',ਜਿਸ ਰਾਹ ਕਰੋੜ ਤੇ ਲੱਖ ਗਏ ।੧।2ਬੇ ਬੰਧੁ ਨ ਪਾਇਆ ਰੱਜਨਾ ਹੈਂ,ਨਹੀਂ ਹਿਰਸ ਦੀ ਭੁਖ ਨੂੰ ਥੰਮ ਨਾਹੀਂ ।ਕਈ ਛੋਡ ਗਏ...
ਅੱਖਾਂ ਵਿਚ ਮਰ ਗਈ ਖੁਸ਼ੀ
''ਸੁਣਾਓ ਮਾਸਟਰ ਸ਼ਾਮ ਸੁੰਦਰ ਜੀ! ਤੁਸੀਂ ਕਿਹੜੇ ਪਾਸੇ ਹੋ ਕੇ ਸਮਾਜਵਾਦ ਲਿਆਉਣ ਲਈ ਯਤਨ ਆਰੰਭ ਕਰੋਂਗੇ?''ਮਾਸਟਰ ਸ਼ਾਮ ਸੁੰਦਰ ਨੇ ਡਾਕਟਰ ਧਰਮ ਸਿੰਘ ਦੇ ਬੋਲਾਂ ਦਾ ਕੋਈ ਉੱਤਰ ਦੇਣਾ ਉਚਿਤ ਨਾ ਸਮਝਿਆ। ਉਸ ਦੇ ਝੁਰੜੀਆਂ ਵਾਲੇ ਮੱਥੇ ਉਤੇ ਇਕ ਤਿਊੜੀ, ਨਵੀਂ ਝੁਰੜੀ ਬਣ ਕੇ ਉਭਰ ਆਈ। ਉਸ ਟੁੱਟੇ ਹੋਏ ਸਾਈਕਲ ਦੇ ਪਿੱਛੇ ਲੱਦੀ ਪੱਠਿਆਂ ਦੀ ਭਾਰੀ ਪੰਡ ਸੰਭਾਲਦੇ ਹੋਏ ਜ਼ੋਰ...
ਸਰਘੀ ਵੇਲਾ (1951)
ਇਕਰਾਰਾਂ ਵਾਲੀ ਰਾਤਕੌਲਾਂ ਭਰੀ ਸਵੇਰ ਹੈ ਮੇਰੀਰਾਤ ਮੇਰੀ ਇਕਰਾਰਾਂ ਵਾਲੀ,ਮੈ ਹਾਂ, ਵਾਜ ਮੇਰੀ ਧਰਤੀ ਦੀਇਹ ਧਰਤੀ ਦੀ ਬਾਤ ।ਮੇਰੀ-ਇਕਰਾਰਾਂ ਵਾਲੀ ਰਾਤ ।ਹਰ ਪੱਤਰ ਦੀ ਮਹਿਕ ਅੰਦਰੋਂਮਹਿਕ ਮੇਰੇ ਸਾਹਵਾਂ ਦੀ ਆਵੇ,ਹਰ ਸਿੱਟੇ ਦੀਆਂ ਅੱਖਾਂ 'ਚੋਂਮੇਰੇ ਅੰਗ ਪਾਂਦੇ ਨੇ ਝਾਤ ।ਮੇਰੀ-ਇਕਰਾਰਾਂ ਵਾਲੀ ਰਾਤ ।ਵਰ੍ਹਿਆਂ ਬੱਧੀ ਜ਼ੋਰੀਂ ਬੀਜੇਵਰ੍ਹਿਆਂ ਬੱਧੀ ਜਬਰੀ ਹਿੱਕੇਬਹੁਤ ਹੋ ਗਿਅਂ ਹੋ ਨਹੀਂ ਸਕਦਾਮੇਰੇ ਅੰਨ ਦਾ ਘਾਤ ।ਮੇਰੀ-ਇਕਰਾਰਾਂ ਵਾਲੀ ਰਾਤ...
ਕਾਹਲ
ਉਸ ਕੁੜੀ ਨੇ ਕਿਹਾ, "ਜੇ ਆਪਾਂ ਵਿਛੜ ਗਏ ਤਾਂ ਮੈਂ ਇਕ ਪਲ ਵੀ ਨਹੀਂ ਜੀ ਸਕਾਂਗੀ । ਮੈਂ ਤਾਂ ਉਸੇ ਪਲ ਹੀ ਖ਼ੁਦਕੁਸ਼ੀ ਕਰ ਲਵਾਂਗੀ ।"ਉਸ ਮੁੰਡੇ ਨੇ ਵੀ ਕਿਹਾ, "ਜੇ ਆਪਾਂ ਵਿਛੜ ਗਏ ਤਾਂ ਮੈਂ ਇਕ ਪਲ ਵੀ ਜੀ ਨਹੀਂ ਸਕਾਂਗਾ । ਮੈਂ ਤਾਂ ਉਸੇ ਪਲ ਹੀ ਖੁਦਕੁਸ਼ੀ ਕਰ ਲਵਾਂਗਾ ।"ਤੇ ਫਿਰ ਸੱਚ ਮੁੱਚ ਕੁੜੀ ਤੇ ਮੁੰਡਾ ਵਿਛੜ...
ਪ੍ਰਸੰਗ ਸ਼ਹੀਦ ਬਾਬਾ ਦੀਪ ਸਿੰਘ ਜੀ
ਦੋਹਰੇਦੀਪ ਸਿੰਘ ਸਰਦਾਰ ਦਾ ਛੇੜ ਰਿਹਾ ਪਰਸੰਗ ।ਸੀਸ ਕਟਿਆ ਹੱਥ ਪਰ ਧਰੇ, ਕਰੇ ਸੂਰਮਾ ਜੰਗ ।ਚਾਹੜੇ ਕਟਕ ਦੁਰਾਨੀਆਂ, ਫਿਰੇ ਧਾੜ ਤੇ ਧਾੜ ।ਅੰਮ੍ਰਿਤਸਰ ਗੜ੍ਹ ਗੁਰਾਂ ਦਾ, ਦੇਣ ਪਠਾਣ ਉਜਾੜ ।ਹਰਮੰਦਰ ਨੂੰ ਗੇਰ ਕੇ, ਅੱਟਤਾ ਗੁਰ ਦਾ ਤਾਲ ।ਖ਼ਬਰ ਪੁਚਾਤੀ ਲਾਲਿਆਂ, ਬਿਰਧ ਦੀਪ ਸਿੰਘ ਭਾਲ ।ਡੂਢਾ ਛੰਦ-੧ਜਾ ਕੇ ਦੀਪ ਸਿੰਘ ਨੂੰ ਸੁਣੌਂਦਾ ਏਲਚੀ, ਹੈ ਅੰਧੇਰ ਪੈ ਗਿਆ ।ਨੱਠ ਚਲੇ ਬਾਜ਼ਾਂ...
ਪੜ੍ਹ ਸਤਿਗੁਰ ਦੀ ਬਾਣੀ
(ਮੁਹੰਮਦ ਸਦੀਕ ਅਤੇ ਰਣਜੀਤ ਕੌਰ - ਪਹਿਲਾ ਅਖਾੜਾ - 1980)ਜੇ ਭਵਜਲ ਲੰਘਣਾ ਨੀਜਿੰਦੜੀਏ ਪੜ੍ਹ ਸਤਿਗੁਰ ਦੀ ਬਾਣੀਇਹ ਚਾਰ ਦਿਨਾਂ ਦਾ ਮੇਲਾ ਨੀਤੇਰੇ ਹੱਥ ਨੲ੍ਹੀਂ ਔਣਾ ਵੇਲਾ ਨੀਫਿਰ ਹੋ ਜਾਊ ਤਰਨ ਦਹੇਲਾ ਨੀਜਦ ਗਲ ਗਲਚੜ੍ਹ ਗਿਆ ਪਾਣੀਜੇ ਭਵਜਲ...ਇਹ ਹੁਸਨ ਜਵਾਨੀ ਨੲ੍ਹੀਂ ਰਹਿਣੀਸੋਹਣੀ ਜ਼ਿੰਦਗਾਨੀ ਨੲ੍ਹੀਂ ਰਹਿਣੀਇਹ ਚੀਜ਼ ਬੇਗਾਨੀ ਨੲ੍ਹੀਂ ਰਹਿਣੀਇਕ ਰੋਜ਼ ਹਵਾ ਹੋ ਜਾਣੀਜੇ ਭਵਜਲ...ਤੈਥੋਂ ਮੌਤ ਨੇ ਸਭ ਕੁਝ ਖੋਹਣਾ ਨੀਬਸ...
ਚਿੱਟਾ ਲਹੂ – ਅਧੂਰਾ ਕਾਂਡ (3)
3
ਪੰਡਤ ਰਾਧੇ ਕ੍ਰਿਸ਼ਨ ਜੀ ਨੂੰ ਇਸ ਪਿੰਡ ਦਾ ਬੱਚਾ ਬੱਚਾ ਜਾਣਦਾ। ਹੈ। ਖ਼ਾਸ ਕਰ ਕੇ ਇਥੋਂ ਦੇ ਅਲਬੇਲੇ ਤੇ ਮੌਜੀ ਗਭਰੂ ਤਾਂ ਆਪ ਨੂੰ ਦੇਵਤਿਆ ਵਾਂਗ ਪੂਜਦੇ ਹਨ। ਉਹਨਾਂ ਵਿਚੋਂ ਕੋਈ ਆਪ ਨੂੰ ‘ਹਾਤਮਤਾਈ’ ਤੇ ਕੋਈ ਰਾਜਾ ‘ਬਿਕ੍ਰਮਾਦਿਤ’ ਦਾ ਅਵਤਾਰ ਕਹਿੰਦਾ ਹੈ। ਉਪਕਾਰ ਦੀ ਤਾਂ ਆਪ ਨੂੰ ਇੱਲਤ ਜਿਹੀ ਲਗੀ ਹੋਈ ਹੈ। ਜਦ ਵੀ ਕਿਸੇ ਉਤੇ ਕੋਈ ਮਾਮਲਾ ਮੁਕੱਦਮਾ...
ਮਹਾਤਮਾ (ਇਕਾਂਗੀ ਨਾਟਕ)
ਪਾਤਰ
1. ਰਾਧਾਂ - ਇੱਕ ਪੇਂਡੂ ਤੀਵੀਂ।2. ਸ਼ਾਮੋ - ਰਾਧਾਂ ਦੀ ਮੁਟਿਆਰ ਧੀ ।3. ਦਿਆਲ - ਰਾਧਾਂ ਦਾ ਚਾਰ ਵਰ੍ਹੇ ਦਾ ਪੁਤਰ ।4. ਮਹਾਤਮਾ।5. ਮਹਾਤਮਾ ਦਾ ਚੇਲਾ।6, 7, 8, ਤਿੰਨ ਮੁਸਾਫ਼ਰ
ਪਹਿਲੀ ਝਾਕੀ
(ਇੱਕ ਪੇਂਡੂ ਕਾਰੀਗਰ ਦਾ ਵਿਹੜਾ।
ਪਿਛਲੇ ਪਾਸੇ ਕੱਚੀਆਂ ਇੱਟਾਂ ਦਾ ਮਕਾਨ, ਸੱਜੇ ਪਾਸੇ ਰਸੋਈ ਦਾ ਕਮਰਾ ਜਿਸ ਦੀ ਛੱਤ ਪਵਾਂਖੀ ਹੋਈ ਹੈ । ਰਾਧਾਂ ਤੇ ਸ਼ਾਮੋ ਇੱਕ ਦੂਸਰੀ ਦੇ ਸਾਹਮਣੇ...
ਪੀੜ ਤੇਰੇ ਜਾਣ ਦੀ
ਪੀੜ ਤੇਰੇ ਜਾਣ ਦੀ ਕਿੱਦਾਂ ਜ਼ਰਾਂਗਾ ਮੈਂਤੇਰੇ ਬਗੈਰ ਜ਼ਿੰਦਗੀ ਨੂੰ ਕੀ ਕਰਾਂਗਾ ਮੈਂਕੀ ਕਰਾਗਾਂ ਪਿਆਰ ਦੀ ਲੁੱਟੀ ਬਹਾਰ ਨੂੰਸੱਜੀਆਂ ਸਜਾਈਆਂ ਮਹਿਫ਼ਲਾਂ ਗੁੰਦੇ ਸ਼ਿੰਗਾਰ ਨੂੰਹੱਥੀ ਮਰੀ ਮੁਸਕਾਨ ਦਾ ਮਾਤਮ ਕਰਾਂਗਾਤੇਰੇ ਬਗੈਰ ਜ਼ਿੰਦਗੀ ਨੂੰਜੇ ਰੋ ਪਿਆ ਤਾਂ ਕਹਿਣਗੇ ਦੀਵਾਨਾ ਹੋ ਗਿਆਨਾ ਬੋਲਿਆ ਤਾਂ ਕਹਿਣਗੇ ਬੇਗਾਨਾ ਹੋ ਗਿਆਲੋਕਾਂ ਦੀ ਇਸ ਜ਼ੁਬਾਨ ਨੂੰ ਕਿੱਦਾਂ ਫੜਾਂਗਾ ਮੈਂਤੇਰੇ ਬਗੈਰ ਜ਼ਿੰਦਗੀਸਾਹਾਂ ਦੀ ਡੁੱਬਦੀ ਨਾਵ ਨੂੰ ਝੌਂਕਾ...
ਸ਼ਾਹਜ਼ਾਦਾ
ਅੰਮ੍ਰਿਤਸਰ ਸਟੇਸ਼ਨ ਤੋਂ ਕਲਕੱਤਾ ਮੇਲ ਸ਼ਾਮ ਦੇ ਸਤ ਵਜ ਕੇ ਪੰਦਰਾਂ ਵੀਹ ਮਿੰਟ ਵਿੱਚ ਚਲਣ ਲਈ ਤਿਆਰ ਖੜੀ ਸੀ। ਪਿਛਲੇ ਡਬਿਆਂ ਵਿੱਚੋਂ ਸੈਕੰਡ ਕਲਾਸ ਦੇ ਇਕ ਡਬੇ ਵਿੱਚ ਕੇਵਲ ਦੋ ਹੀ ਸਵਾਰੀਆਂ ਬੈਠੀਆਂ ਸਨ । ਇਕ ਕੋਈ ਉਤ੍ਰ-ਪ੍ਰਦੇਸ਼ ਦਾ ਮੁਸਲਮਾਨ, ਜੋ ਪਾਕਿਸਤਾਨ ਵਿਚੋਂ ਆਪਣੇ ਸਰਬੰਧੀਆਂ ਨੂੰ ਮਿਲ ਕੇ ਆ ਰਿਹਾ ਸੀ, ਜਿਸ ਦੀ ਉਮਰ ਕੋਈ ਸੱਠ ਸਾਲ ਤੋਂ ਉਪਰ...
ਲਾਜਵੰਤੀ (1961)
ਮੇਰੇ ਗੀਤਾਂ ਦੀ ਲਾਜਵੰਤੀ ਨੂੰ,ਤੇਰੇ ਬਿਰਹੇ ਨੇ ਹੱਥ ਲਾਇਐ ।ਮੇਰੇ ਬੋਲਾਂ ਦੇ ਜ਼ਰਦ ਪੱਤਿਆਂ ਨੇ,ਤੇਰੀ ਸਰਦਲ 'ਤੇ ਸਿਰ ਨਿਵਾਇਐ ।ਇਹ ਕੌਣ ਮਾਲੀ ਹੈ ਦਿਲ ਮੇਰੇ ਦਾਚਮਨ ਜੋ ਫੱਗਣ 'ਚ ਵੇਚ ਚੱਲਿਐ,ਇਹ ਕੌਣ ਭੌਰਾ ਹੈ ਜਿਸ ਨਿਖੱਤੇ ਨੇਮੇਰੇ ਗ਼ਮ ਦੀ ਕਲੀ ਨੂੰ ਤਾਇਐ ।ਉਹ ਕਿਹੜੀ ਕੰਜਕ ਸੀ ਪੀੜ ਮੇਰੀ ਦੀਜਿਸ ਨੇ ਦੁਨੀਆਂ ਦੇ ਪੈਰ ਧੋਤੇ,ਇਹ ਕਿਹੜੀ ਹਸਰਤ ਹੈ ਜਿਸ ਨੇ...
ਮੁਨਾਜਾਤ : ਹਾਸ਼ਿਮ ਸ਼ਾਹ
1ਤੁਮ ਬਖਸ਼ੋ ਫ਼ਕਰ ਫ਼ਕੀਰਾਂ ਨੂੰ, ਤੁਮ ਦਿਓ ਕਰਾਮਤ ਪੀਰਾਂ ਨੂੰ।ਤੁਮ ਸ਼ਾਦ ਕਰੋ ਦਿਲਗ਼ੀਰਾਂ ਨੂੰ, ਤੁਮ ਦਿਓ ਖਲਾਸ ਅਸੀਰਾਂ ਨੂੰ।ਤੁਮ ਫ਼ਰਸ਼ ਜ਼ਿਮੀਂ ਪਰ ਆਏ ਹੋ, ਦੁਖ ਦੂਰ ਕਰਨ ਦੁਖਿਆਰਾਂ ਦੇ।ਤੁਮ ਬੰਦੀਵਾਨ ਛੁਡਾਵੋ ਜੀ, ਨਿਤ ਤੋੜ ਜੰਜ਼ੀਰ ਹਜ਼ਾਰਾਂ ਦੇ।ਤੁਮ ਤਾਰਨਹਾਰ ਪਲੀਦਾਂ ਨੂੰ, ਹੁਣ ਭਾਗ ਭਲੇ ਬਦਕਾਰਾਂ ਦੇ।ਫ਼ਰਯਾਦ ਸੁਣੋ ਇਸ ਹਾਸ਼ਮ ਦੀ, ਹਰ ਸਿਰ ਲਾਚਾਰ ਲਚਾਰਾਂ ਦੇ।ਯਾ ਹਜ਼ਰਤ ਗ਼ੌਸੁਲ ਆਜ਼ਮ ਜੀ।(ਸ਼ਾਦ=ਖੁਸ਼, ਖਲਾਸ=ਆਜ਼ਾਦ,...
ਕੋਈ ਨਹੀਂ ਆਵੇਗਾ
ਉਹਦਾ ਜੀਅ ਕੀਤਾ, ਉਹ ਦੂਜੀ ਵਾਰ ਚਾਹ ਬਣਾ ਕੇ ਪੀਵੇ। ਪਰ ਸੋਚਿਆ, ਪਹਿਲਾਂ ਨਹਾ ਲਵਾਂ। ਐਤਵਾਰ ਦਾ ਦਿਨ ਹੈ। ਤੜਕੇ ਨਹਾ ਲਿਆ ਜਾਵੇ ਤਾਂ ਠੀਕ, ਨਹੀਂ ਤਾਂ ਫਿਰ ਸਾਰਾ ਦਿਨ ਨਿੱਕਲ ਜਾਂਦਾ ਹੈ, ਨਹਾਉਣ ਦਾ ਮੂਡ ਹੀ ਨਹੀਂ ਬਣਦਾ। ਉਹਨੇ ਤੌਲੀਆ ਚੁੱਕਿਆ ਤੇ ਗ਼ੁਸਲਖ਼ਾਨੇ ਵੱਲ ਤੁਰ ਪਿਆ ਸੀ। ਉਹਦਾ ਮੁੰਡਾ ਰਾਹੁਲ ਅਜੇ ਤੱਕ ਵੀ ਖੇਸ ਲਈ ਸੁੱਤਾ ਪਿਆ ਸੀ।...
ਤਿਰੰਗਾ
ਪਹਿਲੀ ਵਾਰੀ ਲਾਲ ਕਿਲੇ ਤੇ ਝੁੱਲਿਆ ਜਦੋਂ ਤਿਰੰਗਾਰੁਮਕੀ ਪੌਣ, ਉਛਲੀਆਂ ਨਦੀਆਂ, ਕੀ ਜਮਨਾ ਕੀ ਗੰਗਾਏਨੇ ਚਿਰ ਨੂੰ ਉਡਦੇ ਆਏ ਪੌਣਾਂ ਵਿਚ ਜੈਕਾਰੇਅੱਲਾ ਹੂ ਅਕਬਰ ਤੇ ਹਰ ਹਰ ਮਹਾਂਦੇਵ ਦੇ ਨਾਅਰੇਬੋਲੇ ਸੋ ਨਿਹਾਲ ਦਾ ਬੋਲਾ ਵੀ ਸਭਨਾਂ ਵਿਚ ਰਲਿਆਧਰਮ ਦਇਆ ਨੂੰ ਭੁਲ ਕੇ ਹਰ ਕੋਈ ਕਾਮ ਕ੍ਰੋਧ ਵਿਚ ਜਲਿਆਰੁਦਨ ਹਜ਼ਾਰਾਂ ਨਾਰਾਂ ਦੇ, ਤੇ ਮਰਦਾਂ ਦੇ ਲਲਕਾਰੇਕੁੱਖਾਂ ਵਿਚ ਡੁਬੋ ਕੇ ਜਿਹਨਾਂ...
ਸਾਨੂੰ ਯਾਦ ਨੇ
ਜਿਹਨੀ ਸਾਡੇ ਰਾਹੀਂ ਪੁੱਟੇ ਟੋਏ ਸਾਨੂੰ ਯਾਦ ਨੇਜਿਹੜੇ ਸਾਡੇ ਹੱਕ ਚ ਖਲੋਏ ਸਾਨੂੰ ਯਾਦ ਨੇਹਾੜ ਸੀ ਗ਼ਰੀਬੀ ਦਾ ਤੇ ਛਾਂਵਾਂ ਕਿਹਨਾਂ ਕੀਤੀਆਂਸਾਡੀ ਮੌਤ ਵਾਸਤੇ ਦੁਆਵਾਂ ਕਿਹਨਾਂ ਕੀਤੀਆਂਸਾਡੇ ਪਿੱਛੇ ਮੋਏਆਂ ਜਹੇ ਹੋਏ ਸਾਨੂੰ ਯਾਦ ਨੇਜਿਹੜੇ ਸਾਡੇ ਹੱਕ ਚ ਖਲੋਏ ਸਾਨੂੰ ਯਾਦ ਨੇਕਿਹੜੇ ਮਹਿਰਵਾਨਾਂ ਦੇ ਦਿਲਾਸਿਆਂ ਨੇ ਮਾਰਿਆਪਿੱਠ ਪਿਛੇ ਹੱਸੇ ਕਹਿੜੇ ਹਾਸਿਆਂ ਨੇ ਮਾਰਿਆਸਾਡੀ ਜੋ ਤਬਾਹੀ ਉੱਤੇ ਰੋਏ ਸਾਨੂੰ ਯਾਦ ਨੇਜਿਹੜੇ...
ਭੂਆ
ਭੂਆ ਨੂੰ ਮਿਲਿਆਂ ਦਸਾਂ ਤੋਂ ਵਧੀਕ ਵਰ੍ਹੇ ਬੀਤ ਗਏ ਸਨ। ਮੇਰੇ ਵੱਡੇ ਵਡੇਰਿਆਂ ‘ਚੋਂ ਇਹੋ ਇਕ ਨਾਉਂ ਲੈਣ ਜੋਗੀ ਪੁਰਾਣੀ ਮੁੱਢੀ ਬਾਕੀ ਸੀ। ਅੱਜ ਵੀ ਉਨ੍ਹਾਂ ਦੀ ਸੁਪਨੇ ਵਾਂਗ ਮਾੜੀ ਜਿਹੀ ਯਾਦ ਬਾਕੀ ਹੈ, ਜਦ ਨਿੱਕੇ ਹੁੰਦਿਆਂ ਭੂਆ ਮੈਨੂੰ ਉਂਗਲੀ ਲਾ ਕੇ, ਪਿਆਰ ਪੁਚਕਾਰ ਕੇ ਸਕੂਲ ਛੱਡਣ ਜਾਂਦੀ ਹੁੰਦੀ ਸੀ, ਤੇ ਅੱਧੀ ਛੁੱਟੀ ਵੇਲੇ ਮੇਰੇ ਲਈ ਮਲਾਈ ਵਾਲੇ ਦੁੱਧ...
ਅਸੀਂ ਕੀ ਬਣ ਗਏ
'ਸ਼ਾਮ ਦਾ ਘੁਸਮੁਸਾ ਅਜੇ ਪਸਰਿਆ ਹੀ ਸੀ ਤੇ ਕਿਸੇ ਦੇ ਚਿੱਤ-ਚੇਤੇ ਵੀ ਨਹੀਂ ਸੀ ਕਿ ਇਹ ਘੁਸਮੁਸਾ ਇਕ-ਦਮ ਕਾਲੀ ਬੋਲੀ ਰਾਤ ਵਾਂਗ ਸਾਰੇ ਪਿੰਡ 'ਤੇ ਪਸਰ ਜਾਵੇਗਾ ਜਾਂ ਇਹ ਕਾਲੀ-ਬੋਲੀ ਰਾਤ ਕਿਸੇ ਪਰਿਵਾਰ ਜਾਂ ਵਿਸ਼ੇਸ਼ ਵਿਅਕਤੀਆਂ ਲਈ ਉਮਰਾਂ ਜਿੰਨੀ ਲੰਮੀ ਹੋ ਜਾਵੇਗੀ। ਦੀਵਾਲੀ ਨੇੜੇ ਸੀ, ਪਰ ਪੰਜਾਬ ਦੇ ਹਾਲਾਤ ਠੀਕ ਨਾ ਹੋਣ ਕਰਕੇ ਪਟਾਕੇ ਚਲਾਉਣ ਦੀ ਮਨਾਹੀ ਸੀ। ਉਂਜ...
ਪੰਜਾਬ ਦੀ ਪਹਿਲੀ ਵੰਡ ਦੁਖ਼ਾਂਤ
ਆਮਿਰ ਜ਼ਹੀਰ ਭੱਟੀਮੇਰਾ ਪੰਜਾਬ ਕੇਵਲ ਇਕ ਵਾਰੀ ਹੀ ਨਹੀਂ ਵੰਡਿਆ ਗਿਆ। ਪੰਜਾਬ-ਦੁਸ਼ਮਣ ਤਾਕਤਾਂ ਨੇ ਇਹਨੂੰ ਕਈ ਕਈ ਵਾਰੀ ਵੰਡਿਆ ਹੈ। ਅੱਜ ਪੰਜਾਬੀਆਂ ਨੂੰ ਪੰਜਾਬ ਦੀ ਨਿਰੀ ਇੱਕੋ ਵੰਡ ਦਾ ਹੀ ਪਤਾ ਹੈ। 1947 ਵਿਚ ਹੋਈ ਪੰਜਾਬ ਦੀ ਖ਼ੂਨੀ ਵੰਡ, ਜਿਹੜੀ ਹਿੰਦੁਸਤਾਨ ਦੀ ਨਹੀਂ ਸਗੋਂ ਪੰਜਾਬ ਦੀ ਹੀ ਵੰਡ ਸੀ। ਪੰਜਾਬੀਆਂ ਨੂੰ ਇਹ ਵੰਡ ਸ਼ਾਇਦ ਇਸ ਕਰਕੇ ਚੇਤੇ ਹੈ ਕਿ...
ਅਕਾਲੀ ਝੰਡੇ ਦੀ ਵਾਰ
ਵਿਧਾਤਾ ਸਿੰਘ ਤੀਰ (1901-1972) ਦਾ ਜਨਮ ਪਿੰਡ ਘਗਰੋਟ ਜਿਲ੍ਹਾ ਰਾਵਲਪਿੰਡੀ ਵਿਚ ਆਪਣੇ ਨਾਨਕੇ ਘਰ ਹੋਇਆ । ਉਨ੍ਹਾਂ ਦੇ ਪਿਤਾ ਜੀਦਾ ਨਾਂ ਸਰਦਾਰ ਹੀਰਾ ਸਿੰਘ ਪੁੰਜ ਸੀ । ਪੰਜਾਬੀ ਲੇਖਕ ਗਿਆਨੀ ਹੀਰਾ ਸਿੰਘ ਦਰਦ ਆਪਦੇ ਮਾਮਾ ਜੀ ਸਨ । ਉਨ੍ਹਾਂ ਨੇ ਮੁਢਲੀ ਸਿਖਿਆ ਆਪਣੇ ਮਾਮਾ ਜੀ ਕੋਲੋਂ ਹੀ ਹੀ ਪ੍ਰਾਪਤ ਕੀਤੀ ।ਉਨ੍ਹਾਂ ਦੀ ਕਵਿਤਾ ਦੇ ਵਿਸ਼ੇ ਦੇਸ਼ ਪਿਆਰ, ਧਾਰਮਿਕ ਅਤੇ...
ਹਿੰਦੂ-ਸਿੱਖ
ਦੋਹਿਰਾ॥ਹਿੰਦੂ-ਸਿੱਖ ਫੁੱਲ ਦੋ ਲੱਗੇ, ਵੱਧ ਭਾਰਤ ਦੀ ਵੇਲ ।ਇਕ ਜੜ੍ਹ ਤੇ ਦੋ ਟਹਿਣੀਆਂ, ਕਿਉਂ ਨ ਰਖਦੇ ਮੇਲ ?॥ਡੂਢਾ ਛੰਦ॥ਹਿੰਦੂ ਸਿੱਖਾਂ ਪਾ ਬਹਾਦਰੀ ਬਹਾਦਰਾਂ, ਜੀ ਅਜ਼ਾਦੀ ਲੈ ਲੀ ਐ ।ਨਾਮ ਜਪ ਰੰਗੀਆਂ ਸਫ਼ੈਦ ਚਾਦਰਾਂ, ਰਹਿਣ 'ਤੀ ਨਾ ਮੈਲੀ ਐ ।ਕਰਕੇ ਧਰਮ ਬਰਿਆਈਆਂ ਠੱਲ੍ਹਦੇ, ਹੈ ਖ਼ਿਆਲ ਦਾਨ ਮੇਂ ।ਹਿੰਦੂ-ਸਿੱਖ ਦੋ ਪੁਸ਼ਪ ਇੱਕ ਵੱਲ ਦੇ, ਮਹਿਕਦੇ ਜਹਾਨ ਮੇਂ ।ਲਾਹਤੇ ਗਲੋਂ ਤਾਉਕ ਗੋਰਿਆਂ...
ਦੋਹੜੇ : ਬਾਬਾ ਬੁੱਲ੍ਹੇ ਸ਼ਾਹ
ਆਪਣੇ ਤਨ ਦੀ ਖ਼ਬਰ ਨਾ ਕਾਈ, ਸਾਜਨ ਦੀ ਖ਼ਬਰ ਲਿਆਵੇ ਕੌਣ।ਨਾ ਹੂੰ ਖ਼ਾਕੀ ਨਾ ਹੂੰ ਆਤਸ਼ , ਨਾ ਹੂੰ ਪਾਣੀ ਪਉਣ ।ਕੁੱਪੇ ਵਿਚ ਰੋੜ ਖੜਕਦੇ , ਮੂਰਖ ਆਖਣ ਬੋਲੇ ਕੌਣ ।ਬੁੱਲ੍ਹਾ ਸਾਈਂ ਘਟ ਘਟ ਰਵਿਆ,ਜਿਉਂ ਆਟੇ ਵਿਚ ਲੌਣ ।ਅੱਲ੍ਹਾ ਤੋਂ ਮੈਂ ਤੇ ਕਰਜ਼ ਬਣਾਇਆ, ਹੱਥੋਂ ਤੂੰ ਮੇਰਾ ਕਰਜ਼ਾਈ ।ਓਥੇ ਤਾਂ ਮੇਰੀ ਪ੍ਰਵਰਿਸ਼ ਕੀਤੀ, ਜਿੱਥੇ ਕਿਸੇ ਨੂੰ ਖ਼ਬਰ ਨਾ ਕਾਈ...