13.2 C
Los Angeles
Wednesday, January 22, 2025
40 POSTS

ਰਾਮ ਸਰੂਪ ਅਣਖੀ

ਰਾਮ ਸਰੂਪ ਅਣਖੀ ਸਾਹਿਤ ਅਕਾਦਮੀ ਇਨਾਮ ਜੇਤੂ ਪੰਜਾਬੀ ਕਵੀ, ਕਹਾਣੀਕਾਰ ਅਤੇ ਮੁੱਖ ਤੌਰ ਉੱਤੇ ਨਾਵਲਕਾਰ ਸੀ। ਅਣਖੀ ਨੇ ਠੇਠ ਮਲਵਈ ਰੂਪ ਦੇ 5 ਕਾਵਿ ਸੰਗ੍ਰਿਹ, 250 ਦੇ ਆਸ-ਪਾਸ ਕਹਾਣੀਆਂ ਅਤੇ 16 ਨਾਵਲ ਸਾਹਿਤ ਦੀ ਝੋਲੀ ਪਾਏ।

All Posts

ਚੰਗੀ ਗੱਲ

“ਭਜਨ ਸਿਆਂ, ਤੇਰੇ ਵਾਸਤੇ ਸਪੈਸ਼ਲ ਲਿਆਂਦੀ ਐ। ਆ, ਐਧਰ ਪੌੜੀ ਚੜ੍ਹ ਆ, ਕੋਠੇ ਉੱਤੇ ਬੈਠਾਂਗੇ। ਉੱਤੇ ਹਵਾ ਐ।” ਮਿਹਰ ਸਿੰਘ ਲਈ ਉਹ ਸਭ ਤੋਂ...

ਜ਼ਿੰਦਗੀ

ਕੱਲ੍ਹ ਰਾਤ ਉਸਨੇ ਆਪਣੀ ਪਤਨੀ ਨੂੰ ਫਿਰ ਕੁੱਟਿਆ ਸੀ। ਘਰ ਵਿੱਚ ਬੱਚਿਆਂ ਨੇ ਉਹ ਚੀਂਘ-ਚੰਘਿਆੜਾ ਪਾਇਆ ਕਿ ਰਹੇ ਰੱਬ ਦਾ ਨਾਉਂ। ਜਿਵੇਂ ਕੋਈ ਮਰ...

ਅੜਬ ਆਦਮੀ

ਅੜਬ ਆਦਮੀ⁠ਕਾਲਜ ਵਿੱਚ ਉਹ ਇਕੱਠੇ ਪੜ੍ਹੇ ਸਨ। ਅਨਿਲ ਬੀ.ਏ. ਕਰਕੇ ਹਟ ਗਿਆ ਤੇ ਫਿਰ ਦੋ-ਤਿੰਨ ਸਾਲ ਏਧਰ-ਓਧਰ ਦੇ ਧੱਕੇ ਖਾ ਕੇ ਬਿਜਲੀ ਬੋਰਡ ਵਿੱਚ...

ਕਦੋਂ ਫਿਰਨਗੇ ਦਿਨ

ਪਿੰਡਾਂ ਦੇ ਅਜੋਕੇ ਜੀਵਨ ਸਬੰਧੀ ਮੈਂ ਇੱਕ ਲੇਖ ਤਿਆਰ ਕਰਨਾ ਸੀ। ਸੋਚਿਆ, ਅਖ਼ਬਾਰੀ ਤੇ ਕਿਤਾਬੀ ਅੰਕੜਿਆਂ ਨੂੰ ਲੈ ਕੇ ਗੱਲ ਨਹੀਂ ਬਣਨੀ। ਤੱਥ ਵੀ...

ਕੈਲੇ ਦੀ ਬਹੂ

ਗੱਜਣ, ਚੰਨਣ ਤੇ ਕੈਲਾ ਤਿੰਨ ਭਰਾ ਸਨ। ਮਾਂ ਦੀ ਉਮਰ ਅੱਸੀਆਂ ਦੇ ਨੇੜੇ ਹੋਣੀ ਹੈ। ਗੱਜਣ ਹੋਰੀਂ ਭੈਣ-ਭਾਈ ਤਾਂ ਅੱਠ ਨੌਂ ਸਨ, ਪਰ ਕੋਈ...

ਬਿੱਲੂ ਪੁੱਤਰ ਗੰਗਾ ਸਿੰਘ

ਗੰਗਾ ਸਿੰਘ ਦੇ ਚਾਰ ਕੁੜੀਆਂ ਹੋਈਆਂ ਤੇ ਪੰਜਵਾਂ ਬਿੱਲੂ।⁠ਕੁੜੀਆਂ ਜਿਉਂ-ਜਿਉਂ ਜੁਆਨ ਹੁੰਦੀਆਂ ਗਈਆਂ, ਗੰਗਾ ਸਿੰਘ ਉਹਨਾਂ ਨੂੰ ਇੱਕ-ਇੱਕ ਕਰਕੇ ਵਿਆਹੁੰਦਾ ਰਿਹਾ। ਸਭ ਆਪਣੇ-ਆਪਣੇ ਘਰ...

ਖ਼ੁਸਰੇ ਦਾ ਆਸ਼ਕ

ਉਸ ਪਿੰਡ, ਜਿੱਥੇ ਹੁਣ ਸਕੂਲ ਬਣਿਆ ਹੋਇਆ ਹੈ, ਕਦੇ ਉੱਥੇ ਮੁਸਲਮਾਨਾਂ ਦੇ ਘਰ ਹੁੰਦੇ ਸਨ। ਕੱਚੇ ਘਰ, ਪੱਕੇ ਘਰ। ਦੇਸ਼ ਆਜ਼ਾਦ ਹੋਣ ਤੋਂ ਪਿੱਛੋਂ...

ਸ੍ਹਾਬੋ

ਇਹ ਜੋ ਮੁੰਨੇ ਸਿਰ ਵਾਲੀ ਬੁਢੀ ਔਰਤ ਧਰਮਸ਼ਾਲਾ ਦੀ ਚੌਕੜੀ ਉੱਤੇ ਬੈਠੀ ਸੁੱਕੇ ਕਾਨੇ ਨੂੰ ਦੋਹਾਂ ਹੱਥਾਂ ਵਿੱਚ ਪੂਣੀ ਵਾਂਗ ਵੱਟ ਰਹੀ ਹੈ, ਸ੍ਹਾਬੋ...

ਫ਼ੈਸਲਾ

ਹੁਣ ਤੱਕ ਤਾਂ ਤੈਨੂੰ ਸ਼ਾਇਦ ਯਾਦ ਵੀ ਨਾ ਰਹਿ ਗਿਆ ਹੋਵੇ ਕਿ ਕਿਸੇ-ਕਿਸੇ ਦਿਨ ਆਪਾਂ ਅਚਾਨਕ ਹੀ ਘਰਾਂ ਤੋਂ ਗ਼ਾਇਬ ਹੋ ਜਾਂਦੇ ਤੇ ਰਾਜਪੁਰਾ...

ਸਤਜੁਗੀ ਬੰਦਾ

ਸੱਤਰ ਸਾਲ ਉਮਰ ਭੋਗ ਕੇ ਕੋਈ ਮਰੇ ਤਾਂ ਬਹੁਤ ਹੈ। ਪਰ ਥੰਮਣ ਸਿੰਘ ਲਈ ਸੱਤਰ ਸਾਲ ਕੋਈ ਬਹੁਤੇ ਨਹੀਂ ਸਨ। ਉਹ ਤਾਂ ਅਜੇ ਨਰੋਆ...

ਮੇਰਾ ਗੁਨਾਹ

ਮੇਰਾ ਵਿਆਹ ਹੋਏ ਨੂੰ ਨੌਂ ਸਾਲ ਹੋ ਚੁੱਕੇ ਹਨ। ਵਿਆਹ ਤੋਂ ਪਿੱਛੋਂ ਮੈਂ ਐਤਕੀਂ ਤੀਜੀ ਵਾਰ ਨਾਨਕੇ ਆਈ ਹਾਂ। ਇਸ ਵਾਰੀ ਆਈ ਹਾਂ, ਕਿਉਂਕਿ...

ਸ਼ੁੱਧ ਦੇਸੀ ਘੀ ਦਾ ਵੈਸ਼ਨੋ ਭੋਜਨ

ਦਿੱਲੀ ਦੇ ਚਾਂਦਨੀ ਚੌਕ ਵਿੱਚ ਤੁਸੀਂ ਸੀਸ ਗੰਜ ਗੁਰਦੁਆਰੇ ਵੱਲ ਦੇਸੀ ਘਿਓ ਦੀਆਂ ਜਲੇਬੀਆਂ ਦੀ ਦੁਕਾਨ ਵੇਖੀ ਹੋਵੇਗੀ। ਸਵੇਰ ਤੋਂ ਸ਼ਾਮ ਤੱਕ ਓਥੇ ਗਾਹਕਾਂ...

ਲੀਹ

"ਜਾਂ ਤਾਂ ਮੈਨੂੰ ਕਿਧਰੇ ਲੈ ਕੇ ਨਿੱਕਲ ਚੱਲ, ਨਹੀਂ ਮੈਂ ਕੋਈ ਖੂਹ-ਖਾਤਾ ਗੰਦਾ ਕਰਦੂੰ 'ਗੀ॥ ਮੈਥੋਂ ਘਰ ਦੀ ਕੈਦ ਨ੍ਹੀਂ ਕੱਟੀ ਜਾਂਦੀ।" ਮੀਤੋ ਦੇ...

ਕੋਈ ਨਹੀਂ ਆਵੇਗਾ

ਉਹਦਾ ਜੀਅ ਕੀਤਾ, ਉਹ ਦੂਜੀ ਵਾਰ ਚਾਹ ਬਣਾ ਕੇ ਪੀਵੇ। ਪਰ ਸੋਚਿਆ, ਪਹਿਲਾਂ ਨਹਾ ਲਵਾਂ। ਐਤਵਾਰ ਦਾ ਦਿਨ ਹੈ। ਤੜਕੇ ਨਹਾ ਲਿਆ ਜਾਵੇ ਤਾਂ...

ਨਿਹੁੰ

ਉਸ ਦਿਨ ਟਰੇਨ ਬਹੁਤ ਲੇਟ ਸੀ। ਉਹ ਬੱਸ ਸਟੈਂਡ 'ਤੇ ਗਿਆ, ਉਹਦੇ ਪਿੰਡ ਨੂੰ ਜਾਣ ਵਾਲੀ ਆਖ਼ਰੀ ਬੱਸ ਨਿੱਕਲ ਚੁੱਕੀ ਸੀ। ਮਨ ਹੀ ਮਨ...