40 POSTS
ਰਾਮ ਸਰੂਪ ਅਣਖੀ
AuthorsPosts by ਰਾਮ ਸਰੂਪ ਅਣਖੀ
ਰਾਮ ਸਰੂਪ ਅਣਖੀ ਸਾਹਿਤ ਅਕਾਦਮੀ ਇਨਾਮ ਜੇਤੂ ਪੰਜਾਬੀ ਕਵੀ, ਕਹਾਣੀਕਾਰ ਅਤੇ ਮੁੱਖ ਤੌਰ ਉੱਤੇ ਨਾਵਲਕਾਰ ਸੀ। ਅਣਖੀ ਨੇ ਠੇਠ ਮਲਵਈ ਰੂਪ ਦੇ 5 ਕਾਵਿ ਸੰਗ੍ਰਿਹ, 250 ਦੇ ਆਸ-ਪਾਸ ਕਹਾਣੀਆਂ ਅਤੇ 16 ਨਾਵਲ ਸਾਹਿਤ ਦੀ ਝੋਲੀ ਪਾਏ।
All Posts
ਬਘੇਲੋ ਸਾਧਣੀ
ਗਲ-ਤੇੜ ਕੁੜਤੀ-ਸਲਵਾਰ ਤੇ ਸਿਰ ਦੇ ਵਾਲ਼ਾਂ ਦਾ ਬੰਦਿਆਂ ਵਾਂਗ ਜੂੜਾ ਕਰਕੇ ਦੋ ਗਜ਼ ਚਾਰਖਾਨੇ ਸਮੋਸੇ ਦਾ ਸਾਫ਼ਾ ਬੰਨ੍ਹਿਆ ਹੋਇਆ, ਨੱਕ-ਕੰਨ ਦੀ ਟੂਮ ਕੋਈ ਨਹੀਂ,...
ਜੜ੍ਹਾਂ
ਮੰਡੀ ਸੁਖਾਨੰਦ ਇੱਕ ਪੁਰਾਣੀ ਮੰਡੀ ਹੈ, ਰਿਆਸਤਾਂ ਵੇਲੇ ਦੀ। ਸੁਖਾਨੰਦ ਨਾਉਂ ਦਾ ਇੱਥੇ ਇੱਕ ਪਿੰਡ ਹੁੰਦਾ ਸੀ, ਜੋ ਹੁਣ ਵੀ ਹੈ, ਪਰ ਲੱਗਦਾ ਹੈ...
ਰੇਸ਼ਮਾ
ਸੁਦੀਪ ਇੱਕ ਲੇਖਕ ਸੀ, ਕਹਾਣੀ ਲੇਖਕ। ਉਹਨੂੰ ਤਿੰਨਾਂ ਭਾਸ਼ਾਵਾਂ ਵਿੱਚ ਇੱਕੋ ਜਿੰਨੀ ਮੁਹਾਰਤ ਹਾਸਲ ਸੀ। ਮੂਲ ਰੂਪ ਵਿੱਚ ਉਹ ਪੰਜਾਬੀ ਦਾ ਕਹਾਣੀਕਾਰ ਸੀ, ਪਰ...
ਕੱਟੇ ਖੰਭਾਂ ਵਾਲਾ ਉਕਾਬ
ਸੁਖਪਾਲ ਨੇ ਦੇਖਿਆ, ਹੁਣ ਜਦ ਪਰਮਿੰਦਰ ਬਾਹਰੋਂ ਆਉਂਦੀ ਤਾਂ ਉਹ ਉਸ ਦੀ ਪਤਨੀ ਕੋਲ ਬਿੰਦ-ਝੱਟ ਖੜ੍ਹ ਕੇ ਤੇ ਕੋਈ ਗੱਲ ਕਰਕੇ ਫਿਰ ਹੀ ਚੁਬਾਰੇ...
ਛੱਡ ਕੇ ਨਾ ਜਾਹ
ਉਹ ਉਹਨੂੰ ਸਾਰੇ ਦੇਖ ਕੇ ਆਇਆ ਸੀ, ਕਿਤੇ ਨਹੀਂ ਮਿਲੀ। ਨੌਂ ਵਜੇ ਘਰੋਂ ਨਿੱਕਲੀ ਸੀ। ਉਹਨੂੰ ਅੰਦਾਜ਼ਾ ਹੋਵੇਗਾ ਕਿ ਦਸ ਵਜੇ ਰਾਤ ਦੀ ਗੱਡੀ...
ਕੈਦਣ
ਹੁਣ ਤਾਂ ਇਸ ਇਲਾਕੇ ਵਿਚ ਟੈਕਸੀਆਂ ਆਮ ਹੋ ਗਈਆਂ ਹਨ। ਸੜਕਾਂ ਦਾ ਵੀ ਕੋਈ ਅੰਤ ਨਹੀਂ। ਪੈਸਿਆਂ ਦੀ ਖੇਡ ਹੈ। ਜਿਥੇ ਮਰਜ਼ੀ ਜਦੋਂ ਲੋੜ...
ਭੀੜੀ ਗਲੀ
"ਨੀ ਬੀਬੋ, ਭੀੜੀ ਗਲੀ ਨਾ ਜਾਈਂ, ਚੰਦਰੀਏ।" ਪਿੱਠ ਪਿੱਛੋਂ ਉੱਚਾ ਬੋਲ ਕੇ ਮਾਂ ਨੇ ਧੀ ਨੂੰ ਤਾੜਿਆ।"ਨਹੀਂ ਬੇਬੇ, ਪਤੈ ਮੈਨੂੰ। ਮੈਂ ਤਾਂ ਐਧਰ ਝਾਲ...
Sour Milk
Standing in front of the entrance, I called out. The dappled dog sitting in a hollow which it had dug for itself under the...
ਐਮਰਜੰਸੀ
ਸ਼ਾਮ ਦੇ ਪੰਜ ਵੱਜਣ ਵਾਲੇ ਹਨ। ਨਹਿਰੂ ਸੇਹਤ ਕੇਂਦਰ ਦੇ ਵੱਡੇ ਗੇਟ ਸਾਹਮਣੇ ਟੈਕਸੀ ਆ ਕੇ ਰੁਕੀ ਹੈ। ਟੈਕਸੀ ਵਿਚੋਂ ਉੱਤਰ ਕੇ ਸਾਗਰ ਨੇ...
ਮੇਰਾ ਸਨਮਾਨ
ਮੈ ਸਕੂਲ ਟੀਚਰ ਸਾਂ। ਇਹ ਵਧੀਆ ਗੱਲ ਹੁੰਦੀ ਜੇ ਮੇਰਾ ਸਕੂਲ ਵੀ ਮੇਰਾ ਸਨਮਾਨ ਕਰਦਾ - ਸਕੂਲੀ ਪਧਰ ਦਾ ਹੀ ਨਿੱਕਾ-ਮੋਟਾ ਸਨਮਾਨ। ਏਸੇ ਗੱਲ...