12.2 C
Los Angeles
Wednesday, December 4, 2024

ਗ਼ਜ਼ਲ

All Articles

ਹਜ਼ਾਰ ਰੰਗਾਂ ਦੀ ਲਾਟ (2008)

ਹਜ਼ਾਰ ਰੰਗਾਂ ਦੀ ਲਾਟ (2008)ਮੁਹੱਬਤ ਵੇਦਨਾ ਨੇਕੀ ਹਲੀਮੀ ਤੇ ਵਫ਼ਾ ਪਾਤਰਮਿਲਾ ਕੇ ਪੰਜ ਤੱਤ ਇਕ ਸਾਰ ਰੱਬ ਨੇ ਸਿਰਜਿਆ ਪਾਤਰਸਮੇਂ ਦੇ ਗੰਧਲੇ ਪਾਣੀ ‘ਤੇ...

ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ

ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇਗੀਤ ਦੀ ਮੌਤ ਇਸ ਰਾਤ ਜੇ ਹੋ ਗਈਮੇਰਾ ਜੀਣਾ ਮੇਰੇ ਯਾਰ ਕਿੰਞ ਸਹਿਣਗੇਇਸ ਅਦਾਲਤ...

ਗ਼ਮਾਂ ਦੀ ਰਾਤ

ਗ਼ਮਾਂ ਦੀ ਰਾਤ ਲੰਮੀ ਏਜਾਂ ਮੇਰੇ ਗੀਤ ਲੰਮੇ ਨੇ ।ਨਾ ਭੈੜੀ ਰਾਤ ਮੁੱਕਦੀ ਏ,ਨਾ ਮੇਰੇ ਗੀਤ ਮੁੱਕਦੇ ਨੇ ।ਇਹ ਸਰ ਕਿੰਨੇ ਕੁ ਡੂੰਘੇ ਨੇਕਿਸੇ...

ਹਾਦਸਾ

ਗੀਤ ਦਾ ਤੁਰਦਾ ਕਾਫ਼ਲਾਮੁੜ ਹੋ ਗਿਆ ਬੇਆਸਰਾਮੱਥੇ 'ਤੇ ਹੋਣੀ ਲਿਖ ਗਈਇਕ ਖ਼ੂਬਸੂਰਤ ਹਾਦਸਾ ।ਇਕ ਨਾਗ ਚਿੱਟੇ ਦਿਵਸ ਦਾਇਕ ਨਾਗ ਕਾਲੀ ਰਾਤ ਦਾਇਕ ਵਰਕ ਨੀਲਾ...

ਜਾਚ ਮੈਨੂੰ ਆ ਗਈ

ਜਾਚ ਮੈਨੂੰ ਆ ਗਈ ਗ਼ਮ ਖਾਣ ਦੀ ।ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ ।ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ,ਮੁੱਕ ਗਈ ਚਿੰਤਾ ਤੈਨੂੰ ਅਪਨਾਣ...

ਜਦ ਵੀ ਤੇਰਾ

ਜਦ ਵੀ ਤੇਰਾ ਦੀਦਾਰ ਹੋਵੇਗਾਝੱਲ ਦਿਲ ਦਾ ਬੀਮਾਰ ਹੋਵੇਗਾਕਿਸੇ ਵੀ ਜਨਮ ਆ ਕੇ ਵੇਖ ਲਵੀਂਤੇਰਾ ਹੀ ਇੰਤਜ਼ਾਰ ਹੋਵੇਗਾਜਿਥੇ ਭੱਜਿਆ ਵੀ ਨਾ ਮਿਲੂ ਦੀਵਾਸੋਈਉ ਮੇਰਾ...

ਕੌਣ ਮੇਰੇ ਸ਼ਹਿਰ ਆ ਕੇ

ਕੌਣ ਮੇਰੇ ਸ਼ਹਿਰ ਆ ਕੇ ਮੁੜ ਗਿਆਚੰਨ ਦਾ ਸਾਰਾ ਹੀ ਚਾਨਣ ਰੁੜ੍ਹ ਗਿਆਪੀੜ ਪਾ ਕੇ ਝਾਂਜਰਾਂ ਕਿਧਰ ਟੁਰੀਕਿਹੜੇ ਪੱਤਣੀਂ ਗ਼ਮ ਦਾ ਮੇਲਾ ਜੁੜ ਗਿਆਛੱਡ...

ਕਿਸਮਤ

ਅੱਜ ਕਿਸਮਤ ਮੇਰੇ ਗੀਤਾਂ ਦੀਹੈ ਕਿਸ ਮੰਜ਼ਿਲ 'ਤੇ ਆਣ ਖੜੀਜਦ ਗੀਤਾਂ ਦੇ ਘਰ ਨ੍ਹੇਰਾ ਹੈਤੇ ਬਾਹਰ ਮੇਰੀ ਧੁੱਪ ਚੜ੍ਹੀ।ਇਸ ਸ਼ਹਿਰ 'ਚ ਮੇਰੇ ਗੀਤਾਂ ਦਾਕੋਈ...

ਚੰਬੇ ਦਾ ਫੁੱਲ

ਅੱਜ ਇਕ ਚੰਬੇ ਦਾ ਫੁੱਲ ਮੋਇਆਅੱਜ ਇਕ ਚੰਬੇ ਦਾ ਫੁੱਲ ਮੋਇਆਗਲ ਪੌਣਾਂ ਦੇ ਪਾ ਕੇ ਬਾਹੀਂਗੋਰਾ ਚੇਤਰ ਛਮ ਛਮ ਰੋਇਆਅੱਜ ਇਕ ਚੰਬੇ ਦਾ ਫੁੱਲ...

ਡਾਚੀ ਸਹਿਕਦੀ

ਜੇ ਡਾਚੀ ਸਹਿਕਦੀ ਸੱਸੀ ਨੂੰਪੁਨੂੰ ਥੀਂ ਮਿਲਾ ਦੇਂਦੀ ।ਤਾਂ ਤੱਤੀ ਮਾਣ ਸੱਸੀ ਦਾਉਹ ਮਿੱਟੀ ਵਿਚ ਰੁਲਾ ਦੇਂਦੀ ।ਭਲੀ ਹੋਈ ਕਿ ਸਾਰਾ ਸਾਉਣ ਹੀਬਰਸਾਤ ਨਾ...

ਮੇਰੇ ਦੋਸਤਾ

ਮੈਨੂੰ ਤਾਂ ਮੇਰੇ ਦੋਸਤਾਮੇਰੇ ਗ਼ਮ ਨੇ ਮਾਰਿਆ ।ਹੈ ਝੂਠ ਤੇਰੀ ਦੋਸਤੀ ਦੇਦਮ ਨੇ ਮਾਰਿਐ ।ਮੈਨੂੰ ਤੇ ਜੇਠ ਹਾੜ 'ਤੇਕੋਈ ਨਹੀਂ ਗਿਲਾਮੇਰੇ ਚਮਨ ਨੂੰ ਚੇਤ...