ਕਵਿਤਾ
From the soul-stirring verses of the Sufi poets to the evocative ballads of rural landscapes, every line is a reflection of the region’s rich history, diverse culture, and indomitable spirit. It’s a dance of words, where metaphors meet memories, and sentiments find symphony. Punjabi poetry is not just an art; it’s the very heartbeat of a land that has witnessed time in all its glory and grief.
All Articles
ਲਾਜਵੰਤੀ (1961)
ਮੇਰੇ ਗੀਤਾਂ ਦੀ ਲਾਜਵੰਤੀ ਨੂੰ,ਤੇਰੇ ਬਿਰਹੇ ਨੇ ਹੱਥ ਲਾਇਐ ।ਮੇਰੇ ਬੋਲਾਂ ਦੇ ਜ਼ਰਦ ਪੱਤਿਆਂ ਨੇ,ਤੇਰੀ ਸਰਦਲ 'ਤੇ ਸਿਰ ਨਿਵਾਇਐ ।ਇਹ ਕੌਣ ਮਾਲੀ ਹੈ ਦਿਲ...
ਰੱਬ ਕੋਈ ਚੀਜ਼ ਨਾ ਲਕੋਈ ਹਿੰਦ ਤੋਂ
ਦੋਹਿਰਾ॥ਨਾਮ ਧਿਆ ਦੋ ਜੋੜ ਕੇ(ਕਰ), ਦਾਸ ਨਿਵਾਵੇ ਸੀਸ ।ਬਹੇ ਸੁਰੱਸਤੀ ਜੀਭ ਤੇ, ਮਾਲਕ ਦੀ ਬਖ਼ਸ਼ੀਸ਼ ।॥ਮਨੋਹਰ ਭਵਾਨੀ ਛੰਦ॥ਸੀ ਸੁਰੱਸਤੀ ਦਾ ਜ਼ੋਰ, ਆ ਗਈ ਨਸ਼ੇ...
ਨੀਤੀ ਦੇ ਕਬਿੱਤ
1ਨਾਮ ਨੂੰ ਸਵੇਰਾ ਚੰਗਾ, ਸੰਤਾਂ ਨੂੰ ਡੇਰਾ ਚੰਗਾ,ਚੋਰ ਨੂੰ ਹਨੇਰਾ ਚੰਗਾ, ਜਿੱਥੇ ਕਿੱਥੇ ਲੁਕ ਜੇ ।ਜੁਆਈ ਭਾਈ ਸਾਊ ਚੰਗਾ, ਪੁੱਤਰ ਕਮਾਊ ਚੰਗਾ,ਟੱਬਰ ਸੰਗਾਊ ਚੰਗਾ,...
ਮਿੱਠੇ ਬੋਲ
॥ਮੁਕੰਦ ਛੰਦ॥ਖੜ੍ਹੇ ਹੋ ਗਏ ਰੱਖ ਕੇ ਭਰੋਸਾ ਰੱਬ ਤੇ ।ਰੀਝ ਲਾ ਕੇ ਕਵਿਤਾ ਸੁਣਾਉਂਦੇ ਕਬਤੇ ।ਸ਼ੈਰੀ ਦੇ ਕਚਹਿਰੀ 'ਚ ਭੰਡਾਰ ਖੋਲ੍ਹੀ ਦੇ ।ਮਿੱਠੇ ਬੋਲ...
ਕੋਈ ਦੇਸ਼ ਪੰਜਾਬੋਂ ਸੋਹਣਾ ਨਾ
॥ਦੋਹਿਰਾ॥ਪੰਜ ਦਰਿਆ ਇਸ ਦੇਸ਼ ਦੇ, ਤਾਹੀਉਂ ਕਹਿਣ ਪੰਜਾਬ।ਰਾਵੀ, ਸਤਲੁਜ, ਬਿਆਸ ਜੀ, ਜਿਹਲਮ ਅਤੇ ਚਨਾਬ।॥ਛੰਦ॥ਲਿਖੇ ਮੁਲਕਾਂ ਦੇ ਗੁਣ ਗੁਣੀਆਂ। ਸਾਰੀ ਫਿਰ ਤੁਰ ਵੇਖੀ ਦੁਨੀਆਂ।ਕੁੱਲ ਜੱਗ...
ਕਸਤੂਰੀ (1959)
ਚੇਤਰਚੇਤਰ ਦਾ ਵਣਜਾਰਾ ਆਇਆਬੁਚਕੀ ਮੋਢੇ ਚਾਈ ਵੇਅਸਾਂ ਵਿਹਾਜੀ ਪਿਆਰ-ਕਥੂਰੀਵੇਂਹਦੀ ਰਹੀ ਲੁਕਾਈ ਵੇਸਾਡਾ ਵਣਜ ਮੁਬਾਰਕ ਸਾਨੂੰਕੱਲ੍ਹ ਹੱਸਦੀ ਸੀ ਜਿਹੜੀ ਦੁਨੀਆਂਉਹ ਦੁਨੀਆਂ ਅੱਜ ਸਾਡੇ ਕੋਲੋਂਚੁਟਕੀ ਮੰਗਣ...
ਦਸ਼ਮੇਸ਼-ਮਹਿਮਾ ਦੇ ਕਬਿੱਤ
ਰੱਬ ਤੋਂ ਡਰਨ ਵਾਲੇ, ਕੋਮਲ ਚਰਨ ਵਾਲੇ,ਗੱਲ ਤੇ ਮਰਨ ਵਾਲੇ, ਦੇਸ਼ ਦੇ ਨਰੇਸ਼ ਗੁਰ ।ਛਾਂਟਮੇਂ ਸ਼ਰੀਰ ਵਾਲੇ, ਤੇ ਧਣਸ਼ ਤੀਰ ਵਾਲੇ,ਸੋਹਣੀ ਤਸਵੀਰ ਵਾਲੇ, ਚੰਦ...
ਕਿਹੜੀ-ਕਿਹੜੀ ਕਰਾਂ ਸਿਫ਼ਤ ਇਲਾਹੀ ਦੀ
।।ਦੋਹਿਰਾ।।ਮੈਂ ਉਸ ਸਿਰਜਨਹਾਰ ਦੀ, ਕੁਦਰਤ ਤੋਂ ਕੁਰਬਾਨ ।ਹਵਾ ਵਿਚ ਘਲਿਆਰ 'ਤਾ, ਬਿਨ ਥੰਮ੍ਹੀਉਂ ਅਸਮਾਨ ।।।ਮਨੋਹਰ ਭਵਾਨੀ ਛੰਦ।।ਜਿਹੜਾ ਦੁਨੀਆਂ ਦਾ ਵਾਲੀ, ਲਾ ਕੇ ਸੋਹਣਾ ਬਾਗ਼...
ਆਵੇ ਵਤਨ ਪਿਆਰਾ ਚੇਤੇ
ਬਾਬੂ ਰਜਬ ਅਲੀ ਦੀ ਸਵੈ-ਜੀਵਨੀ ਦੀ ਕਵਿਤਾ//ਤਰਜ਼ ਅਮੋਲਕ//ਮੰਨ ਲਈ ਜੋ ਕਰਦਾ ਰੱਬ ਪਾਕਿ ਐ ।ਆਉਂਦੀ ਯਾਦ ਵਤਨ ਦੀ ਖ਼ਾਕ ਐ ।ਟੁੱਟ ਫੁੱਟ ਟੁਕੜੇ ਬਣ...
ਦੁੱਲਾ ਭੱਟੀ
Rai Abdullah Khan Bhatti (Punjabi: رائے عبداللہ خان بھٹی; c. 23 July 1547 – 26 March 1599) popularly known through his Punjabi moniker, Dulla or...
ਅਸ਼ੋਕਾ ਚੇਤੀ (1957)
(ਅਸ਼ੋਕਾ ਅਤੇ ਚੇਤੀ ਦੋ ਫੁੱਲਾਂ ਦੇ ਮਿਲਾਪ ਤੋਂ ਬਣਿਆ ਦਖਣ ਭਾਰਤ ਦਾ ਇੱਕ ਲਾਲ ਫੁੱਲ ਹੈ, ਜਿਸ ਦੀ ਇਕ ਡੰਡੀ ਵਿਚੋਂ ਸੱਤਰ ਨਿੱਕੀਆਂ ਡੰਡੀਆਂ...
ਦਰਦ ਪੰਜਾਬੀ ਬੋਲੀ ਦਾ
ਖੰਡ ਤੋਂ ਮਿੱਠੀ ਬੋਲੀ, ਪਿਆਰੇ ਵਤਨ ਪੰਜਾਬ ਦੀ ।ਮੁੱਖ 'ਚੋਂ ਲਪਟਾਂ ਮਾਰਨ, ਜੈਸੇ ਅਤਰ ਗੁਲਾਬ ਦੀ ।ਹੋਰ ਸਤਾਉਣ ਜ਼ਬਾਨਾਂ, ਅੱਖੋਂ ਜਲ ਭਰ ਡੋਹਲੀ ਦਾ...
ਹਿੰਦੂ-ਸਿੱਖ
ਦੋਹਿਰਾ॥ਹਿੰਦੂ-ਸਿੱਖ ਫੁੱਲ ਦੋ ਲੱਗੇ, ਵੱਧ ਭਾਰਤ ਦੀ ਵੇਲ ।ਇਕ ਜੜ੍ਹ ਤੇ ਦੋ ਟਹਿਣੀਆਂ, ਕਿਉਂ ਨ ਰਖਦੇ ਮੇਲ ?॥ਡੂਢਾ ਛੰਦ॥ਹਿੰਦੂ ਸਿੱਖਾਂ ਪਾ ਬਹਾਦਰੀ ਬਹਾਦਰਾਂ, ਜੀ...
ਗੁਰੂ ਨਾਨਕ ਸਾਂਝੇ ਕੁੱਲ ਦੇ ਐ
।।ਦੋਹਿਰਾ।।ਗੁਰੂ ਨਾਨਕ ਦੇ ਵਾਂਗ ਜੋ, ਭਜਨ ਕਰਨ ਭਜਨੀਕ ।ਸਿੱਖ ਸੇਵਕ ਉਸ ਮੰਜ਼ਿਲ ਤੇ, ਪਹੁੰਚ ਜਾਂਮਦੇ ਠੀਕ ।।।ਤਰਜ਼।।ਦੇਵਾਂ ਕਾਵਿ ਸੁਣਾ ਹੱਸ-ਹੱਸ ਮੈਂ, ਬੜਾ ਭਰ 'ਤਾ...
ਸੁਨੇਹੁੜੇ (1955)
ਨੂਰਡੰਗਾਂ ਦਾ ਸੀ ਭਰਿਆ ਛੱਤਾਇਕ ਦਿਹਾੜੇ ਕੱਤਕ ਆਇਆਆਣ ਮਾਖਿਓਂ ਚੋਇਆ ।ਚੰਨੋਂ ਚਿੱਟੇ ਅੰਗ ਜ਼ਿਮੀ ਦੇਸਭਣਾਂ, ਕਿਰਣਾਂ ਸੂਰਜ ਵਿਚੋਂਰੰਗ ਕਿਰਮਚੀ ਢੋਇਆ ।ਸਭਣਾਂ ਰੋਗਾਂ ਕਾਮਣ ਪਾਇਆਪੈਰਾਂ...