14.8 C
Los Angeles
Sunday, March 9, 2025

ਕਹਾਣੀ

All Articles

ਜੜ੍ਹਾਂ

ਮੰਡੀ ਸੁਖਾਨੰਦ ਇੱਕ ਪੁਰਾਣੀ ਮੰਡੀ ਹੈ, ਰਿਆਸਤਾਂ ਵੇਲੇ ਦੀ। ਸੁਖਾਨੰਦ ਨਾਉਂ ਦਾ ਇੱਥੇ ਇੱਕ ਪਿੰਡ ਹੁੰਦਾ ਸੀ, ਜੋ ਹੁਣ ਵੀ ਹੈ, ਪਰ ਲੱਗਦਾ ਹੈ...

ਰੇਸ਼ਮਾ

ਸੁਦੀਪ ਇੱਕ ਲੇਖਕ ਸੀ, ਕਹਾਣੀ ਲੇਖਕ। ਉਹਨੂੰ ਤਿੰਨਾਂ ਭਾਸ਼ਾਵਾਂ ਵਿੱਚ ਇੱਕੋ ਜਿੰਨੀ ਮੁਹਾਰਤ ਹਾਸਲ ਸੀ। ਮੂਲ ਰੂਪ ਵਿੱਚ ਉਹ ਪੰਜਾਬੀ ਦਾ ਕਹਾਣੀਕਾਰ ਸੀ, ਪਰ...

ਕੱਟੇ ਖੰਭਾਂ ਵਾਲਾ ਉਕਾਬ

ਸੁਖਪਾਲ ਨੇ ਦੇਖਿਆ, ਹੁਣ ਜਦ ਪਰਮਿੰਦਰ ਬਾਹਰੋਂ ਆਉਂਦੀ ਤਾਂ ਉਹ ਉਸ ਦੀ ਪਤਨੀ ਕੋਲ ਬਿੰਦ-ਝੱਟ ਖੜ੍ਹ ਕੇ ਤੇ ਕੋਈ ਗੱਲ ਕਰਕੇ ਫਿਰ ਹੀ ਚੁਬਾਰੇ...

ਲੋਟੇ ਵਾਲਾ ਚਾਚਾ

ਪ੍ਰਸਿਧ ਪੰਜਾਬੀ ਕਵੀ ਕਰਤਾਰ ਸਿੰਘ ਬਲੱਗਣ ਦੇ ਲੜਕੇ ਦਾ ਵਿਆਹ ਸੀ। ਸਵੇਰੇ ਜੰਜ ਚੜ੍ਹਨੀ ਸੀ। ਰਾਤ ਦੀ ਮਹਿਫ਼ਿਲ ਵਿੱਚ ਸ਼ਾਇਰ ਮਿੱਤਰਾਂ ਦੀ ਭੀੜ ਸੀ,...

ਅਸੀਂ ਕੀ ਬਣ ਗਏ

'ਸ਼ਾਮ ਦਾ ਘੁਸਮੁਸਾ ਅਜੇ ਪਸਰਿਆ ਹੀ ਸੀ ਤੇ ਕਿਸੇ ਦੇ ਚਿੱਤ-ਚੇਤੇ ਵੀ ਨਹੀਂ ਸੀ ਕਿ ਇਹ ਘੁਸਮੁਸਾ ਇਕ-ਦਮ ਕਾਲੀ ਬੋਲੀ ਰਾਤ ਵਾਂਗ ਸਾਰੇ ਪਿੰਡ...

ਨੌਂ ਬਾਰਾਂ ਦਸ

''ਛਿੰਨੋ! ਸੁਣਿਐਂ ਸੱਜਣ ਵਾਲਾ ਸਾਕ 'ਭਕਨੀਏਂ' ਭਿੱਲੀ ਨੂੰ ਕਰਨ ਨੂੰ ਮੰਨਦੇ ਨੇ?''ਜਸਵੰਤ ਆਪਣੇ ਦੋਸਤ ਸਤਿਨਾਮ ਵੱਲ ਵੇਖ ਕੇ ਮੁਸਕਰਾਇਆ। ਉਹਦੇ ਬੋਲਾਂ ਵਿਚਲੀ ਟੇਢ ਛਿੰਨੋ...

ਚੌਥੀ ਕੂਟ

ਜਿਉਂ ਹੀ ਸੂਰਜ ਦੂਰ ਪੱਛਮ ਵਿਚ, ਉੱਚੇ ਲੰਮੇ ਰੁੱਖਾਂ ਵਿਚੋਂ ਦੀ ਹੇਠਾਂ ਤੇ ਫੇਰ ਹੋਰ ਹੇਠਾਂ ਹੋਣ ਲੱਗਾ ਤਾਂ ਮੇਰਾ ਦਿਲ ਵੀ ਜਿਵੇਂ ‘ਧੱਕ’...

ਛੱਡ ਕੇ ਨਾ ਜਾਹ

ਉਹ ਉਹਨੂੰ ਸਾਰੇ ਦੇਖ ਕੇ ਆਇਆ ਸੀ, ਕਿਤੇ ਨਹੀਂ ਮਿਲੀ। ਨੌਂ ਵਜੇ ਘਰੋਂ ਨਿੱਕਲੀ ਸੀ। ਉਹਨੂੰ ਅੰਦਾਜ਼ਾ ਹੋਵੇਗਾ ਕਿ ਦਸ ਵਜੇ ਰਾਤ ਦੀ ਗੱਡੀ...

ਕੈਦਣ

ਹੁਣ ਤਾਂ ਇਸ ਇਲਾਕੇ ਵਿਚ ਟੈਕਸੀਆਂ ਆਮ ਹੋ ਗਈਆਂ ਹਨ। ਸੜਕਾਂ ਦਾ ਵੀ ਕੋਈ ਅੰਤ ਨਹੀਂ। ਪੈਸਿਆਂ ਦੀ ਖੇਡ ਹੈ। ਜਿਥੇ ਮਰਜ਼ੀ ਜਦੋਂ ਲੋੜ...

ਭੀੜੀ ਗਲੀ

"ਨੀ ਬੀਬੋ, ਭੀੜੀ ਗਲੀ ਨਾ ਜਾਈਂ, ਚੰਦਰੀਏ।" ਪਿੱਠ ਪਿੱਛੋਂ ਉੱਚਾ ਬੋਲ ਕੇ ਮਾਂ ਨੇ ਧੀ ਨੂੰ ਤਾੜਿਆ।"ਨਹੀਂ ਬੇਬੇ, ਪਤੈ ਮੈਨੂੰ। ਮੈਂ ਤਾਂ ਐਧਰ ਝਾਲ...

ਕੁੜਿੱਕੀ ਵਿੱਚ ਫਸੀ ਜਾਨ

ਰਾਤ ਦਸ ਕੁ ਵਜੇ ਦਾ ਵਕਤ ਹੋਵੇਗਾ। ਟੀ ਵੀ ਵੇਖਣ ਤੋਂ ਵਿਹਲੇ ਹੋ ਕੇ ਬਾਲ-ਬੱਚੇ ਆਪਣੀ ਮਾਂ ਦੀ ਨਿਗਰਾਨੀ ਅਧੀਨ ਆਪਣਾ ਸਕੂਲ ਦਾ ਕੰਮ...

ਇੱਕ ਰਾਤ ਦੀ ਵਿੱਥ ‘ਤੇ ਖਲੋਤੀ ਰਹਿ ਗਈ ਮੌਤ

"ਭਾ ਜੀ! ਕਦੀ ਸਰਬਜੀਤ ਨਾਲ ਤੁਹਾਡੀ ਗਰਮਾ ਗਰਮੀ ਵੀ ਹੋਈ ਸੀ।" ਕਾਹਨ ਸਿੰਘ ਨੇ ਪੁੱਛਿਆ।ਮੈਂ ਆਪਣੇ ਚੇਤੇ 'ਤੇ ਜ਼ੋਰ ਪਾਇਆ। ਮੈਨੂੰ ਕੁਝ ਵੀ ਯਾਦ...

ਸ਼ਾਮ ਲਾਲ ਵੇਦਾਂਤੀ

ਸ਼ਾਮਾਂ ਪੈ ਰਹੀਆਂ ਸਨ । ਗਰਮੀ ਲੋਹੜੇ ਦੀ ਸੀ ਤੇ ਹੁਸੜ ਹੋ ਗਿਆ ਸੀ । ਹਵਾ ਬਿਲਕੁਲ ਮਰੀ ਹੋਈ ਸੀ । ਸੂਰਜ ਵਕਤ ਤੋਂ...

Sour Milk

Standing in front of the entrance, I called out. The dappled dog sitting in a hollow which it had dug for itself under the...

ਅੱਖਾਂ ਵਿਚ ਮਰ ਗਈ ਖੁਸ਼ੀ

''ਸੁਣਾਓ ਮਾਸਟਰ ਸ਼ਾਮ ਸੁੰਦਰ ਜੀ! ਤੁਸੀਂ ਕਿਹੜੇ ਪਾਸੇ ਹੋ ਕੇ ਸਮਾਜਵਾਦ ਲਿਆਉਣ ਲਈ ਯਤਨ ਆਰੰਭ ਕਰੋਂਗੇ?''ਮਾਸਟਰ ਸ਼ਾਮ ਸੁੰਦਰ ਨੇ ਡਾਕਟਰ ਧਰਮ ਸਿੰਘ ਦੇ ਬੋਲਾਂ...