13.3 C
Los Angeles
Wednesday, December 4, 2024

ਬੈਲ ਗੱਡੀਆਂ ਦੀਆਂ ਦੌੜਾਂ

ਬੈਲ ਗੱਡੀਆਂ ਦੀਆਂ ਦੌੜਾਂ | बैलगाड़ी दौड़ | بیل گاڑیوں کی دوڑ | Ox Races

ਸਿੱਠਣੀਆਂ

ਸਿੱਠਣੀ ਵਿਆਹ ਨਾਲ ਸੰਬੰਧਤ ਲੋਕ-ਕਾਵਿ ਰੂਪ ਹੈ । ਇਹ ਔਰਤਾਂ ਦੇ ਲੋਕ-ਗੀਤ ਹਨ । ਕੁੜੀ ਦੇ ਵਿਆਹ ਵੇਲੇ ਮੇਲਣਾਂ ਸਿੱਠਣੀਆਂ ਰਾਹੀਂ ਲਾੜੇ ਨੂੰ, ਉਸ ਦੇ ਮਾਪਿਆਂ, ਸੰਬੰਧਿਆਂ ਅਤੇ ਜਾਂਞੀਆਂ ਨੂੰ ਨੋਕ-ਝੋਕ ਅਤੇ ਮਖੌਲ ਕਰਦੀਆਂ ਹਨ। ਸਿੱਠਣੀਆਂ ਕੁੜੀ ਵਾਲਿਆਂ ਦੀ ਧਿਰ ਵਲੋਂ ਗੁਭ-ਗਭਾਟ ਕੱਢਣ ਦਾ ਵਸੀਲਾ ਬਣਦੀਆਂ ਹਨ । ਵਿਆਹ ਦਾ ਮੌਕਾ, ਸਿੱਠਣੀਆਂ ਦਿੰਦੀਆਂ ਔਰਤਾਂ ਨੂੰ ਸਦਾਚਾਰਕ ਬੰਧੇਜਾਂ ਤੇ ਸੰਕੋਚਾਂ ਤੋਂ ਕੁਝ ਖੁੱਲ੍ਹ ਦਿੰਦਾ ਹੈ। ਸਿੱਠਣੀਆਂ ਵਿੱਚ ਮੁੰਡੇ ਵਾਲਿਆਂ ਦੇ ਪਹਿਰਾਵੇ, ਖਾਣ-ਪਾਣ ਦੀਆਂ ਆਦਤਾਂ ਅਤੇ ਉਹਨਾਂ ਦੇ ਰੰਗ-ਵੰਨ ਉੱਤੇ ਟਕੋਰਾਂ...

ਬੋਲੀਆਂ – 5

ਪਰਦੇਸਾਂ ਦੇ ਵਿੱਚ ਲਾਏ ਡੇਰੇਸਿੱਖ ਕੇ ਨਿਹੁੰ ਦੀ ਰੀਤਤੂੰ ਕਿਹੜਾ ਚੰਨ ਪੁੰਨੂੰਆਮਨ ਮਿਲ ਗਏ ਦੀ ਪ੍ਰੀਤਤੇਰੇ ਪਿੱਛੇ ਮੈਂ ਬਣਿਆ ਭੌਰਾਛੱਡ ਕੇ ਲੁੱਕ ਲੁਕਾਈਸ਼ੀਸ਼ੇ ਵਿੱਚ ਵੇਖ ਸੱਸੀਏਮੇਰੀ ਤੇਰੇ ਨਾਲੋਂ ਜੋਤ ਸਵਾਈਦੱਸ ਵੇ ਥਲਾ ਕਿਤੇ ਵੇਖੀ ਹੋਵੇਮੇਰੇ ਪੁੰਨੂੰ ਦੀ ਡਾਚੀ ਕਾਲੀਜਿੱਥੇ ਮੇਰਾ ਪੁੰਨੂੰ ਮਿਲੇਉਹ ਧਰਤੀ ਨਸੀਬਾਂ ਵਾਲੀਥਲ ਵੀ ਤੱਤਾ, ਮੈਂ ਵੀ ਤੱਤੀਤੱਤੇ ਨੈਣਾਂ ਦੇ ਡੇਲੇਰੱਬਾ 'ਕੇਰਾਂ ਦੱਸ ਤਾਂ ਸਹੀਕਦ ਹੋਣਗੇ ਪੁੰਨੂੰ ਨਾਲ ਮੇਲੇਮੈਂ ਪੁੰਨੂੰ ਦੀ, ਪੁੰਨੂੰ ਮੇਰਾਸਾਡਾ ਪਿਆ ਵਿਛੋੜਾ ਭਾਰਾਦੱਸ ਰੱਬਾ ਕਿੱਥੇ ਗਿਆਮੇਰੇ ਨੈਣਾਂ ਦਾ ਵਣਜਾਰਾ

ਪੂਰਨ ਭਗਤ

ਗੱਲ ਮੱਧਕਾਲੀਨ ਸਮੇਂ ਦੀ ਹੈ। ਉਦੋਂ ਨਾਥ ਜੋਗੀਆਂ ਦਾ ਜਨ ਸਾਧਾਰਨ ਦੇ ਜੀਵਨ ’ਤੇ ਬਹੁਤ ਵੱਡਾ ਪ੍ਰਭਾਵ ਸੀ। ਪੱਛਮੀ ਪੰਜਾਬ ਦੇ ਸਿਆਲਕੋਟ ਦੇ ਇਲਾਕੇ ਤੇ ਰਾਜਾ ਸਲਵਾਨ ਰਾਜ ਕਰਦਾ ਸੀ – ਸਿਆਲਕੋਟ ਉਸ ਦੀ ਰਾਜਧਾਨੀ ਸੀ। ਸਲਵਾਨ ਇਕ ਆਸ਼ਿਕ-ਮਿਜ਼ਾਜ ਅਤੇ ਮੌਜ-ਮਸਤੀ ’ਚ ਰਹਿਣ ਵਾਲਾ ਰਾਜਾ ਸੀ। ਉਹਨੂੰ ਕਿਸੇ ਗੱਲ ਦੀ ਤੋਟ ਨਹੀਂ ਸੀ ਜੇ ਘਾਟ ਸੀ ਤਾਂ ਇਕ ਔਲਾਦ ਦੀ। ਢਲਦੀ ਉਮਰੇ, ਬੜੀਆਂ ਮੰਨਤਾਂ ਮੰਨਣ ਮਗਰੋਂ ਉਸ ਦੀ ਰਾਣੀ ਇੱਛਰਾਂ ਦੀ ਕੁੱਖੋਂ ਇਕ ਬੱਚੇ ਦਾ ਜਨਮ ਹੋਇਆ ਜਿਸ ਦਾ...